ਤੇਂਦੂਆ ਵਾਹਨ ਦੀ ਲਪੇਟ ’ਚ ਆ ਕੇ ਮਰਿਆ

0
213

ਨਵੀਂ ਦਿੱਲੀ : ਦਿੱਲੀ ਦੇ ਅਲੀਪੁਰ ਇਲਾਕੇ ’ਚ ਬੁੱਧਵਾਰ ਸਵੇਰੇ ਕੌਮੀ ਮਾਰਗ-44 ’ਤੇ ਤੇਜ਼ ਰਫਤਾਰ ਵਾਹਨ ਦੀ ਲਪੇਟ ’ਚ ਆਉਣ ਨਾਲ ਤੇਂਦੂਏ ਦੀ ਮੌਤ ਹੋ ਗਈ। ਲੋਕਾਂ ਅਨੁਸਾਰ ਇਸ ਨੂੰ ਇੱਕ ਦਿਨ ਪਹਿਲਾਂ ਮੁਖਮੈਲਪੁਰ ਅਤੇ ਇਬਰਾਹੀਮਪੁਰ ਇਲਾਕੇ ਦੇ ਖੇਤਾਂ ’ਚ ਦੇਖਿਆ ਗਿਆ ਸੀ। ਜੰਗਲਾਤ ਵਿਭਾਗ ਅਤੇ ਪ੍ਰਸ਼ਾਸਨ ਨੇ ਗੰਭੀਰਤਾ ਨਹੀਂ ਦਿਖਾਈ ਤੇ ਇਹ ਕਿਸੇ ਗੱਡੀ ਦੀ ਲਪੇਟ ’ਚ ਆਉਣ ਕਰਕੇ ਮਾਰਿਆ ਗਿਆ।

LEAVE A REPLY

Please enter your comment!
Please enter your name here