ਪਰਾਲੀ ਨਾ ਸੜਨ ਦੇ ਬਾਵਜੂਦ ਦਿੱਲੀ ਦੀ ਹਵਾ ਬਹੁਤ ਖਰਾਬ

0
165

ਨਵੀਂ ਦਿੱਲੀ : ਕੌਮੀ ਰਾਜਧਾਨੀ ’ਚ ਬੁੱਧਵਾਰ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ। ਦੂਜੇ ਪਾਸੇ ਪੰਜਾਬ, ਹਰਿਆਣਾ ਤੇ ਹੋਰ ਰਾਜਾਂ ’ਚ ਪਰਾਲੀ ਨੂੰ ਅੱਗ ਲੱਗਣੀ ਕਈ ਦਿਨਾਂ ਤੋਂ ਲਗਭਗ ਬੰਦ ਹੈ। ਇਸ ਦੇ ਬਾਵਜੂਦ ਰਾਜਧਾਨੀ ਦੀ ਹਵਾ ਕਾਫੀ ਖਰਾਬ ਹੈ। ਸ਼ਹਿਰ ਦਾ ਏਅਰ ਕੁਆਲਿਟੀ ਇੰਡੈਕਸ 377 ’ਤੇ ਰਿਹਾ, ਜੋ ‘ਬਹੁਤ ਖਰਾਬ’ ਸ਼੍ਰੇਣੀ ’ਚ ਆਉਂਦਾ ਹੈ।

 

LEAVE A REPLY

Please enter your comment!
Please enter your name here