ਕੋਰੋਨਾ ਦੇ 614 ਨਵੇਂ ਮਾਮਲੇ, 3 ਮੌਤਾਂ

0
274

ਨਵੀਂ ਦਿੱਲੀ : ਮੰਗਲਵਾਰ ਭਾਰਤ ਵਿਚ 21 ਮਈ ਤੋਂ ਬਾਅਦ ਕੋਰੋਨਾ ਦੇ ਸਭ ਤੋਂ ਵੱਧ 614 ਮਾਮਲੇ ਦਰਜ ਕੀਤੇ ਗਏ, ਜਿਸ ਕਾਰਨ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 2,311 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਕੇਰਲ ’ਚ 24 ਘੰਟਿਆਂ ’ਚ ਤਿੰਨ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,33,321 ਹੋ ਗਈ ਹੈ, ਜਦੋਂ ਕਿ ਦੇਸ਼ ’ਚ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ 4.50 ਕਰੋੜ (4,50,05,978) ਨੂੰ ਪਾਰ ਕਰ ਗਈ।

LEAVE A REPLY

Please enter your comment!
Please enter your name here