‘ਮਨ ਦੀ ਚਿੱਪ’ ਨੂੰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ

0
352

ਨਵੀਂ ਦਿੱਲੀ : ਸਵਰਨਜੀਤ ਸਵੀ ਦੀ ਪੁਸਤਕ ‘ਮਨ ਦੀ ਚਿੱਪ’ ਨੂੰ ਸਾਲ 2023 ਦਾ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਅੰਗਰੇਜ਼ੀ ਅਤੇ ਫਾਈਨ ਆਰਟਸ ’ਚ ਪੋਸਟ ਗ੍ਰੈਜੂਏਟ ਸਵੀ ਕਵੀ, ਚਿੱਤਰਕਾਰ, ਮੂਰਤੀਕਾਰ, ਫੋਟੋਗ੍ਰਾਫਰ ਅਤੇ ਪ੍ਰਕਾਸ਼ਕ ਹਨ। ਉਨ੍ਹਾ ਦੀਆਂ 16 ਕਾਵਿ-ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ।

LEAVE A REPLY

Please enter your comment!
Please enter your name here