ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਭਲਕ ਤੋਂ

0
192

ਚੰਡੀਗੜ੍ਹ : ਪੰਜਾਬ ਸਰਕਾਰ ਨੇ ਠੰਢ ਕਾਰਨ ਰਾਜ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ 24 ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਪੱਤਰ ਜਾਰੀ ਕਰਕੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਨਿੱਜੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here