25 C
Jalandhar
Sunday, September 8, 2024
spot_img

ਅੱਜ ਤੋਂ ਸਕੂਲ 10 ਵਜੇ ਖੁੱਲ੍ਹਣਗੇ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ।  ਇਹ ਹੁਕਮ 14 ਜਨਵਰੀ ਤੱਕ ਲਾਗੂ ਰਹਿਣਗੇ।ਇਸੇ ਦੌਰਾਨ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਆਂਗਨਵਾੜੀ ਸੈਂਟਰ ਵੀ ਸਵੇਰੇ 10 ਵਜੇ ਖੁੱਲ੍ਹਣਗੇ।

Related Articles

LEAVE A REPLY

Please enter your comment!
Please enter your name here

Latest Articles