‘ਆਪ’ ਨੇ ਸਵਾਤੀ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ

0
213

ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਸ਼ੁੱਕਰਵਾਰ ਆਪਣੇ ਤਿੰਨ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ | ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਪਹਿਲੀ ਵਾਰ ਨਾਮਜ਼ਦ ਕੀਤਾ ਗਿਆ ਹੈ | ਸੰਜੇ ਸਿੰਘ ਤੇ ਐੱਨ ਡੀ ਗੁਪਤਾ ਨੂੰ ਮੁੜ ਉਮੀਦਵਾਰ ਬਣਾਇਆ ਗਿਆ ਹੈ ਜਦਕਿ ਸੁਸ਼ੀਲ ਕੁਮਾਰ ਗੁਪਤਾ ਨੂੰ ਇਸ ਕਰਕੇ ਮੁੜ ਉਮੀਦਵਾਰ ਨਹੀਂ ਬਣਾਇਆ ਗਿਆ, ਕਿਉਂਕਿ ਉਹ ਹਰਿਆਣਾ ਦੀ ਸਿਆਸਤ ਵਿਚ ਸਰਗਰਮ ਰਹਿਣਾ ਚਾਹੁੰਦੇੇ ਹਨ | ਉਹ ਹਰਿਆਣਾ ਵਿਚ ਪਾਰਟੀ ਦੇ ਪ੍ਰਧਾਨ ਹਨ |

LEAVE A REPLY

Please enter your comment!
Please enter your name here