ਸਕੂਲਾਂ ’ਚ 14 ਜਨਵਰੀ ਤੱਕ ਛੁੱਟੀਆਂ

0
209

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾਕੜਾਕੇ ਦੀ ਠੰਢ ਨੂੰ ਧਿਆਨ ’ਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ ਕਿ 10ਵੀਂ ਜਮਾਤ ਤਕ ਸਾਰੇ ਸਕੂਲ 8 ਜਨਵਰੀ ਤੋਂ 14 ਜਨਵਰੀ ਤਕ ਬੰਦ ਰਹਿਣਗੇ।

LEAVE A REPLY

Please enter your comment!
Please enter your name here