ਕੇਜਰੀਵਾਲ ਤੇ ਮਾਨ ਅੱਜ ਤੋਂ ਗੋਆ ਦੌਰੇ ’ਤੇ

0
160

ਪਣਜੀ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 18 ਜਨਵਰੀ ਤੋਂ ਗੋਆ ਦੇ ਤਿੰਨ ਦਿਨਾ ਦੌਰੇ ’ਤੇ ਹੋਣਗੇ। ਪਾਰਟੀ ਦੇ ਸੂਬਾ ਪ੍ਰਧਾਨ ਅਮਿਤ ਪਾਲੇਕਰ ਨੇ ਦੱਸਿਆ ਕਿ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਤੇ ਸੰਦੀਪ ਪਾਠਕ ਵੀ 18 ਤੋਂ 20 ਜਨਵਰੀ ਤੱਕ ਤੱਟਵਰਤੀ ਰਾਜ ’ਚ ਰਹਿਣਗੇ। ਉਹ ਗੋਆ ਦੇ ਵਿਧਾਇਕਾਂ ਅਤੇ ਰਾਜ ਦੇ ਹੋਰ ਅਹੁਦੇਦਾਰਾਂ ਨਾਲ ਮੁਲਾਕਾਤ ਕਰਨਗੇ। ‘ਆਪ’ ਦੇ ਗੋਆ ਵਿਧਾਨ ਸਭਾ ’ਚ ਦੋ ਵਿਧਾਇਕ ਹਨ।

LEAVE A REPLY

Please enter your comment!
Please enter your name here