ਨਵੀਂ ਦਿੱਲੀ : ਕਰਨਾਟਕ ਹਾਈ ਕੋਰਟ ਦੇ ਚੀਫ ਜਸਟਿਸ ਪੀ ਬੀ ਵਰਾਲੇ ਨੇ ਵੀਰਵਾਰ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ। ਚੀਫ ਜਸਟਿਸ ਡੀ ਵਾਈ ਚੰਦਰਚੂੜ ਨੇ ਜਸਟਿਸ ਵਰਾਲੇ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾ ਦੇ ਸਹੁੰ ਚੁੱਕਦੇ ਹੀ ਸੁਪਰੀਮ ਕੋਰਟ ’ਚ ਜੱਜਾਂ ਦੀ 34 ਗਿਣਤੀ ਪੂਰੀ ਹੋ ਗਈ ਹੈ।