24 C
Jalandhar
Thursday, September 19, 2024
spot_img

 ਈ ਡੀ ਦੀ ਸ਼ਿਕਾਇਤ ’ਤੇ ਕੇਜਰੀਵਾਲ 17 ਨੂੰ ਕੋਰਟ ’ਚ ਤਲਬ

ਨਵੀਂ ਦਿੱਲੀ : ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਨੇ ਸੰਮਨ ਦੀ ਪਾਲਣਾ ਨਾ ਕਰਨ ’ਤੇ ਈ ਡੀ ਦੀ ਸ਼ਿਕਾਇਤ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਤਲਬ ਕੀਤਾ ਹੈ। ਈ ਡੀ ਨੇ ਆਬਕਾਰੀ ਨੀਤੀ ’ਚ ਮਨੀ ਲਾਂਡਰਿੰਗ ਮਾਮਲੇ ’ਚ ਸੰਮਨ ਦੀ ਪਾਲਣਾ ਨਾ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਅਦਾਲਤ ਦੇ ਫੈਸਲੇ ਦੀ ਘੋਖ ਕਰ ਰਹੀ ਹੈ ਤੇ ਇਸ ਤੋਂ ਬਾਅਦ ਹੀ ਕੋਈ ਢੁਕਵਾਂ ਕਦਮ ਚੁੱਕੇਗੀ।

Related Articles

LEAVE A REPLY

Please enter your comment!
Please enter your name here

Latest Articles