ਮੰਗਾਂ ਸਹੀ, ਗਿ੍ਰਫ਼ਤਾਰੀਆਂ ਗਲਤ : ਕੇਜਰੀਵਾਲ

0
138

-ਕੇਜਰੀਵਾਲ ਸਰਕਾਰ ਨੇ ਕੇਂਦਰ ਸਰਕਾਰ ਦੇ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਬਣਾਉਣ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ। ਦਿੱਲੀ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰਨ ਦਾ ਸੰਵਿਧਾਨ ’ਚ ਹਰ ਨਾਗਰਿਕ ਨੂੰ ਹੱਕ ਹੈ। ਕੇਜਰੀਵਾਲ ਸਰਕਾਰ ਨੇ ਕਿਹਾ ਕਿ ਕਿਸਾਨ ਅੰਨਦਾਤਾ ਹਨ। ਅੰਨਦਾਤਾ ਨੂੰ ਜੇਲ੍ਹ ’ਚ ਡੱਕਣਾ ਗਲਤ ਹੈ। ਉਹ ਬਵਾਨਾ ਸਟੇਡੀਅਮ ਨੂੰ ਜੇਲ੍ਹ ਬਣਾਉਣ ਦੀ ਇਜਾਜ਼ਤ ਨਹੀਂ ਦੇ ਸਕਦੇ।

LEAVE A REPLY

Please enter your comment!
Please enter your name here