33.9 C
Jalandhar
Saturday, October 19, 2024
spot_img

ਮਮਤਾ 21 ਨੂੰ ਪੰਜਾਬ ’ਚ

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤਿ੍ਰਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ 21 ਫਰਵਰੀ ਨੂੰ ਪੰਜਾਬ ਦਾ ਦੌਰਾ ਕਰੇਗੀ। ਉਹ ਅੰਮਿ੍ਰਤਸਰ ਵਿਖੇ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰੇਗੀ। ਇਸ ਮੀਟਿੰਗ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੌਜੂਦ ਹੋਣ ਦੀ ਵੀ ਸੰਭਾਵਨਾ ਹੈ।

Related Articles

LEAVE A REPLY

Please enter your comment!
Please enter your name here

Latest Articles