ਪੰਜਾਬ ’ਚ ਚਾਰ ਘੰਟੇ ਰੇਲਾਂ ਜਾਮ ਰਹੀਆਂ, ਅੱਜ ਪੇਂਡੂ ਭਾਰਤ ਬੰਦ ਤੇ ਸਨਅਤੀ ਹੜਤਾਲ

0
197

ਚੰਡੀਗੜ੍ਹ : ਕਿਸਾਨੀ ਮੰਗਾਂ ਖਾਤਰ ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ’ਤੇ ਪੁਲਸ ਕਾਰਵਾਈ ਦੇ ਵਿਰੋਧ ਵਿਚ ਵੀਰਵਾਰ ਰੇਲ ਰੋਕੋ ਦੇ ਸੱਦੇ ਤਹਿਤ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ’ਚ ਰੇਲ ਪਟੜੀਆਂ ਉਪਰ ਧਰਨੇ ਦਿੱਤੇ ਗਏ। ਸੰਯੁਕਤ ਕਿਸਾਨ ਮੋਰਚੇ ਨੇ ਧੱਕੇਸ਼ਾਹੀ ਖਿਲਾਫ ਟੋਲ ਪਲਾਜ਼ਿਆਂ ਨੂੰ ਤਿੰਨ ਘੰਟਿਆਂ ਲਈ ਪਰਚੀ ਮੁਕਤ ਕਰ ਦਿੱਤਾ। ਸ਼ੁੱਕਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਤੇ ਕੇਂਦਰੀ ਟਰੇਡ ਯੂਨੀਅਨਾਂ ‘ਪੇਂਡੂ ਭਾਰਤ ਬੰਦ’ ਤੇ ਦੇਸ਼-ਵਿਆਪੀ ਹੜਤਾਲ ਕਰਨਗੇ।

LEAVE A REPLY

Please enter your comment!
Please enter your name here