ਪਾਕਿਸਤਾਨੀ ਨਾਗਰਿਕ ਫੜਿਆ

0
202

ਗੁਰਦਾਸਪੁਰ (ਦਿਨੇਸ਼ ਕੁਮਾਰ)
ਬੀ ਐੱਸ ਐੱਫ ਨੇ ਪਾਕਿਸਤਾਨੀ ਨਾਗਰਿਕ ਨੂੰ ਫੜ ਲਿਆ, ਜਿਹੜਾ ਸਰਹੱਦ ਪਾਰ ਕਰਕੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਠਾਕੁਰਪੁਰ ਨੇੜੇ ਭਾਰਤੀ ਖੇਤਰ ’ਚ ਦਾਖਲ ਹੋ ਗਿਆ ਸੀ।
ਪੁੱਛ-ਪੜਤਾਲ ਖੁਲਾਸਾ ਹੋਇਆ ਕਿ ਉਹ ਗਲਤੀ ਨਾਲ ਭਾਰਤੀ ਖੇਤਰ ’ਚ ਦਾਖਲ ਹੋ ਗਿਆ ਸੀ। ਉਸ ਕੋਲੋਂ ਕੋਈ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। ਬੀ ਐੱਸ ਐੱਫ ਨੇ ਅਗਲੀ ਜਾਂਚ ਲਈ ਉਸ ਨੂੰ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ ਹੈ।

LEAVE A REPLY

Please enter your comment!
Please enter your name here