24 C
Jalandhar
Friday, October 18, 2024
spot_img

ਪੰਜਾਬ ਵਿਧਾਨ ਸਭਾ ਦਾ ਬਜਟ ਅਜਲਾਸ ਪਹਿਲੀ ਮਾਰਚ ਨੂੰ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ 1 ਮਾਰਚ (ਸ਼ੁੱਕਰਵਾਰ) ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦਿੱਤੀ।

Related Articles

LEAVE A REPLY

Please enter your comment!
Please enter your name here

Latest Articles