16.2 C
Jalandhar
Monday, December 23, 2024
spot_img

ਬਿਨਾਂ ਕਿਰਪਾਨ ਸਹੁੰ ਚੱੁਕਣ ਪੁੱਜੇ ਸਿਮਰਨਜੀਤ ਸਿੰਘ ਮਾਨ

ਨਵੀਂ ਦਿੱਲੀ : ਸੰਗਰੂਰ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਲੋਕ ਸਭਾ ਮੈਂਬਰੀ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿਚ ਵਿਸ਼ਵਾਸ ਜਤਾਇਆ ਹੈ | ਮਾਨ ਨੇ ਸਪੀਕਰ ਓਮ ਬਿਰਲਾ ਤੋਂ ਉਨ੍ਹਾ ਦੇ ਦਫਤਰ ਵਿਚ ਸਹੁੰ ਚੁੱਕੀ | ਪੰਜਾਬੀ ਵਿਚ ਸਹੁੰ ਚੁੱਕਦਿਆਂ ਮਾਨ ਨੇ ਕਿਹਾ-ਮੈਂ ਭਾਰਤੀ ਸੰਵਿਧਾਨ ‘ਚ ਵਿਸ਼ਵਾਸ ਦੀ ਪੁਸ਼ਟੀ ਕਰਦਾ ਹਾਂ |
ਮਾਨ, ਜਿਹੜੇ ਕਿ ਹਰ ਸਮੇਂ ਕਿਰਪਾਨ ਆਪਣੇ ਕੋਲ ਰੱਖਦੇ ਹਨ ਅਤੇ ਜਿਸ ਨੂੰ ਉਹ ਪਹਿਲਾਂ ਪਾਰਲੀਮੈਂਟ ਵਿੱਚ ਲੈ ਕੇ ਜਾਣ ਲਈ ਕਹਿੰਦੇ ਸਨ, ਕੋਲ ਇਸ ਮੌਕੇ ‘ਤੇ ਕਿਰਪਾਨ ਨਹੀਂ ਸੀ |

Related Articles

LEAVE A REPLY

Please enter your comment!
Please enter your name here

Latest Articles