ਫਿਰੋਜ਼ਪੁਰ ਤੇ ਸੰਗਰੂਰ ‘ਏਮਜ਼’ ਲੋਕਾਂ ਨੂੰ ਸਮਰਪਤ

0
137

ਰਾਜਕੋਟ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਪੰਜ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਰਾਸ਼ਟਰ ਨੂੰ ਸਮਰਪਤ ਕੀਤੇ।
ਇਨ੍ਹਾਂ ਵਿਚ ਪੰਜਾਬ ਦੇ ਫਿਰੋਜ਼ਪੁਰ ਤੇ ਸੰਗਰੂਰ ਤੋਂ ਇਲਾਵਾ ਰਾਜਕੋਟ (ਗੁਜਰਾਤ), ਰਾਏਬਰੇਲੀ (ਉੱਤਰ ਪ੍ਰਦੇਸ਼), ਕਲਿਆਣੀ (ਪੱਛਮੀ ਬੰਗਾਲ) ਅਤੇ ਮੰਗਲਾਗਿਰੀ (ਆਂਧਰਾ ਪ੍ਰਦੇਸ਼) ਦੇ ਏਮਜ਼ ਸ਼ਾਮਲ ਹਨ।

LEAVE A REPLY

Please enter your comment!
Please enter your name here