ਚੋਣਾਂ ਮੌਕੇ ਗੈਸ ਸਿਲੰਡਰ ਦਾ ਭਾਅ 100 ਰੁਪਏ ਘਟਾਇਆ

0
179

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਕੌਮਾਂਤਰੀ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਵਧਾਈ ਦਿੰਦਿਆਂ ਐੱਲ ਪੀ ਜੀ ਗੈਸ ਸਿਲੰਡਰ ਦੀ ਕੀਮਤ ਵਿਚ 100 ਰੁਪਏ ਦੀ ਛੋਟ ਦਾ ਐਲਾਨ ਕੀਤਾ | ਉਨ੍ਹਾ ਕਿਹਾ ਕਿ ਇਸ ਨਾਲ ਮਹਿਲਾ ਸ਼ਕਤੀ ਦਾ ਜੀਵਨ ਆਸਾਨ ਹੋਣ ਦੇ ਨਾਲ-ਨਾਲ ਵੀ ਕਰੋੜਾਂ ਪਰਵਾਰਾਂ ਦਾ ਆਰਥਿਕ ਬੋਝ ਵੀ ਘਟੇਗਾ |

LEAVE A REPLY

Please enter your comment!
Please enter your name here