ਮਹਿਲਾ ਸਬ ਇੰਸਪੈਕਟਰ ਨੂੰ ਕੁਚਲਿਆ

0
349

ਰਾਂਚੀ : ਝਾਰਖੰਡ ਦੀ ਰਾਜਧਾਨੀ ਰਾਂਚੀ ਨੇੜੇ ਮੰਗਲਵਾਰ ਰਾਤ ਨੂੰ ਵਾਹਨਾਂ ਦੀ ਚੈਕਿੰਗ ਦੌਰਾਨ ਕਥਿਤ ਤੌਰ ‘ਤੇ ਪਸ਼ੂਆਂ ਦੀ ਤਸਕਰੀ ਕਰ ਰਹੇ ਵਾਹਨ ਨੇ ਮਹਿਲਾ ਪੁਲਸ ਅਧਿਕਾਰੀ ਨੂੰ ਟੱਕਰ ਮਾਰ ਕੇ ਮਾਰ ਦਿੱਤਾ | ਸਬ-ਇੰਸਪੈਕਟਰ ਸੰਧਿਆ ਟੋਪਨੋ (32) ਰਾਂਚੀ ਦੇ ਤੁਪੁਦਾਨਾ ਇਲਾਕੇ ‘ਚ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ, ਜਦੋਂ ਉਸ ਨੂੰ ਪਸ਼ੂਆਂ ਨਾਲ ਭਰੇ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਡਰਾਈਵਰ ਗੱਡੀ ਸਮੇਤ ਫਰਾਰ ਹੋ ਗਿਆ |

LEAVE A REPLY

Please enter your comment!
Please enter your name here