9.2 C
Jalandhar
Monday, December 23, 2024
spot_img

ਮਹਿਲਾ ਸਣੇ 6 ਨਕਸਲੀ ਮਾਰੇ

ਬੀਜਾਪੁਰ : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਤ ਬੀਜਾਪੁਰ ਜ਼ਿਲ੍ਹੇ ਵਿਚ ਬੁੱਧਵਾਰ ਮੁਕਾਬਲੇ ਵਿਚ ਮਹਿਲਾ ਨਕਸਲੀ ਸਮੇਤ 6 ਨਕਸਲੀ ਮਾਰੇ ਗਏ। ਪੁਲਸ ਨੇ ਦੱਸਿਆ ਕਿ ਬਾਸਾਗੁੜਾ ਥਾਣਾ ਖੇਤਰ ਦੇ ਅਧੀਨ ਚਿਕੁਰਭੱਟੀ ਅਤੇ ਪੁਸਬਕਾ ਪਿੰਡਾਂ ਦੇ ਜੰਗਲਾਂ ’ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਛੇ ਨਕਸਲੀ ਮਾਰੇ।

Related Articles

LEAVE A REPLY

Please enter your comment!
Please enter your name here

Latest Articles