ਕੇਜਰੀਵਾਲ ਨੂੰ ਹਟਾਉਣ ਦੀ ਮੰਗ ਕਰਦੀ ਪਟੀਸ਼ਨ ਖਾਰਜ

0
234

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ’ਚ ਈਡੀ ਵੱਲੋਂ ਗਿ੍ਰਫਤਾਰ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਵੀਰਵਾਰ ਖਾਰਜ ਕਰ ਦਿੱਤਾ। ਕਾਰਜਕਾਰੀ ਚੀਫ ਜਸਟਿਸ ਮਨਮੋਹਨ ਦੀ ਅਗਵਾਈ ਵਾਲੀ ਬੈਂਚ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਨਿਆਂਇਕ ਦਖਲ ਦੇ ਦਾਇਰੇ ਤੋਂ ਬਾਹਰ ਹੈ।

LEAVE A REPLY

Please enter your comment!
Please enter your name here