ਰਾਸ਼ਟਰੀ ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ By ਨਵਾਂ ਜ਼ਮਾਨਾ - March 31, 2024 0 178 WhatsAppFacebookTwitterPrintEmail ਰਾਮਬਨ : ਜੰਮੂ-ਸ੍ਰੀਨਗਰ ਕੌਮੀ ਮਾਰਗ-44 ’ਤੇ ਕਿਸ਼ਤਵਾੜ ’ਚ ਢਿਗਾਂ ਡਿੱਗ ਗਈਆਂ, ਜਿਸ ਕਾਰਨ ਇਹ ਕੌਮੀ ਮਾਰਗ ਬੰਦ ਹੋ ਗਿਆ। ਇਸ ਮੌਕੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਪੁਲਸ ਨੇ ਵਾਹਨਾਂ ਨੂੰ ਬਦਲਵੇਂ ਰਸਤੇ ਲੰਘਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।