39.2 C
Jalandhar
Saturday, July 27, 2024
spot_img

ਰਾਹੁਲ ਖਿਲਾਫ ਕੇਸ ਦੀ ਸੁਣਵਾਈ ਮੁਲਤਵੀ

ਸੁਲਤਾਨਪੁਰ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਸੰਬੰਧੀ 2018 ’ਚ ਦਰਜ ਕੀਤੇ ਗਏ ਮਾਣਹਾਨੀ ਮਾਮਲੇ ਦੀ ਸੁਣਵਾਈ 12 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਜੱਜ ਛੁੱਟੀ ’ਤੇ ਹੋਣ ਕਾਰਨ ਮੰਗਲਵਾਰ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਭਾਜਪਾ ਆਗੂ ਵਿਜੈ ਮਿਸ਼ਰਾ ਨੇ ਛੇ ਸਾਲ ਪਹਿਲਾਂ ਰਾਹੁਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

Related Articles

LEAVE A REPLY

Please enter your comment!
Please enter your name here

Latest Articles