ਕੰਗ ਅਨੰਦਪੁਰ ਸਾਹਿਬ ਤੇ ਡਾ. ਚੱਬੇਵਾਲ ਹੁਸ਼ਿਆਰਪੁਰ ਤੋਂ ਉਮੀਦਵਾਰ

0
175

ਚੰਡੀਗੜ੍ਹ : ਪੰਜਾਬ ’ਚ ਆਮ ਆਦਮੀ ਪਾਰਟੀ ਨੇ ਮੰਗਲਵਾਰ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।
ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ, ਜਿਨ੍ਹਾਂ ’ਚ ਪੰਜ ਉਮੀਦਵਾਰ ਮੌਜੂਦਾ ਕੈਬਨਿਟ ਮੰਤਰੀ ਹਨ। ਜਲੰਧਰ ਤੋਂ ਐਲਾਨੇ ਸੁਸ਼ੀਲ ਰਿੰਕੂ ਪਿਛਲੇ ਦਿਨੀਂ ਭਾਜਪਾ ਵਿਚ ਚਲੇ ਗਏ ਸਨ।

LEAVE A REPLY

Please enter your comment!
Please enter your name here