ਹੇਮਕੁੰਟ ਸਾਹਿਬ ਦੀ ਯਾਤਰਾ ਆਰੰਭ

0
464

ਦੇਹਰਾਦੂਨ : ਉੱਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ ਸ਼ਰਧਾਲੂਆਂ ਲਈ ਖੁੱਲ੍ਹ ਗਏ ਅਤੇ ਯਾਤਰਾ ਦੀ ਸ਼ੁਰੂਆਤ ਹੋ ਗਈ | ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੋਬਿੰਦ ਘਾਟ ਤੋਂ ਗੁਰੂ ਗਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸੰਗਤਾਂ ਦਾ ਜਥਾ ਹੇਮਕੁੰਟ ਸਾਹਿਬ ਪੁੱਜ ਚੁੱਕਾ ਹੈ |

LEAVE A REPLY

Please enter your comment!
Please enter your name here