ਮੁੱਖ ਚੋਣ ਕਮਿਸ਼ਨਰ ਨੂੰ ਜ਼ੈੱਡ ਕੈਟੇਗਰੀ ਦੀ ਸੁਰੱਖਿਆ

0
207

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੰਭਾਵੀ ਖਤਰਿਆਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਹਥਿਆਰਬੰਦ ਕਮਾਂਡੋਜ਼ ਦੀ ਜ਼ੈੱਡ ਸ਼੍ਰੇਣੀ ਦੀ ਵੀ ਆਈ ਪੀ ਸੁਰੱਖਿਆ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀ ਆਰ ਪੀ ਐੱਫ ਦੇ 40-45 ਜਵਾਨਾਂ ਦੀ ਟੁਕੜੀ ਸੁਰੱਖਿਆ ਲਈ ਤਾਇਨਾਤ ਕਰਨ ਦਾ ਹੁਕਮ ਦਿੱਤਾ ਹੈ।

LEAVE A REPLY

Please enter your comment!
Please enter your name here