ਫਿਲਪਾਈਨ ਨੂੰ ਬ੍ਰਹਮੋਸ ਸੁਪਰਸੋਨਿਕ ਮਿਜ਼ਾਈਲਾਂ ਸਪਲਾਈ

0
166

ਮਨੀਲਾ : ਭਾਰਤ ਨੇ 2022 ‘ਚ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ ਸ਼ੁੱਕਰਵਾਰ ਫਿਲਪਾਈਨ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਦਿੱਤੀਆਂ | ਭਾਰਤੀ ਹਵਾਈ ਸੈਨਾ ਨੇ ਆਪਣੇ ਸੀ-17 ਗਲੋਬਮਾਸਟਰ ਟਰਾਂਸਪੋਰਟ ਏਅਰਕ੍ਰਾਫਟ ਰਾਹੀਂ ਇਹ ਮਿਜ਼ਾਈਲਾਂ ਭੇਜੀਆਂ |

LEAVE A REPLY

Please enter your comment!
Please enter your name here