ਲੇਹ-ਮਨਾਲੀ ਸੜਕ ਆਵਾਜਾਈ ਲਈ ਖੁੱਲ੍ਹੀ

0
150

ਲੇਹ : ਸਰਦੀਆਂ ਦੌਰਾਨ ਭਾਰੀ ਬਰਫਬਾਰੀ ਕਾਰਨ ਕਰੀਬ ਪੰਜ ਮਹੀਨਿਆਂ ਤੱਕ ਬੰਦ ਰਹਿਣ ਤੋਂ ਬਾਅਦ ਬਾਰਡਰ ਰੋਡਜ਼ ਆਰਗੇਨਾਈਜੇਸ਼ਨ ਨੇ 428 ਕਿਲੋਮੀਟਰ ਲੰਬੇ ਲੇਹ-ਮਨਾਲੀ ਰਾਸ਼ਟਰੀ ਰਾਜਮਾਰਗ ਨੂੰ ਮੁੜ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਹੈ। ਹਿਮਾਚਲ ਦੇ ਜ਼ਰੀਏ ਲੱਦਾਖ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲਾ ਮਾਰਗ ਨਵੰਬਰ ’ਚ ਸਰਦੀਆਂ ਦੀ ਸ਼ੁਰੂਆਤ ਅਤੇ ਬਰਫ ਜਮ੍ਹਾਂ ਹੋਣ ਦੇ ਨਾਲ ਬੰਦ ਕਰ ਦਿੱਤਾ ਗਿਆ ਸੀ। ਬਰਫ ਹਟਾਉਣ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਸੜਕ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here