ਜਲੰਧਰ : ਬਸਪਾ ਨੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਐਲਾਨਿਆ ਹੈ।
ਨਿੱਕਾ ਜ਼ਿਲ੍ਹਾ ਪ੍ਰਧਾਨ ਅਤੇ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਤ ਮਜ਼੍ਹਬੀ ਸਿੱਖ ਭਾਈਚਾਰੇ ਦੇ ਆਗੂ ਹਨ। ਮਹਤੋ ਸੂਬਾ ਸਕੱਤਰ ਵਜੋਂ ਦੋ ਸਾਲਾਂ ਤੋਂ ਫਤਿਹਗੜ੍ਹ ਸਾਹਿਬ ਹਲਕੇ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਪਾਰਟੀ ਇਸ ਤੋਂ ਪਹਿਲਾਂ 7 ਉਮੀਦਵਾਰ ਐਲਾਨ ਚੁੱਕੀ ਹੈ।