ਫਲਸਤੀਨ ਦੇ ਹੱਕ ’ਚ ਬੋਲਣ ਵਾਲੀ ਵਿਦਿਆਰਥਣ ਗਿ੍ਰਫਤਾਰ

0
141

ਨਿਊਯਾਰਕ : ਵਕਾਰੀ ਪਿ੍ਰੰਸਟਨ ਯੂਨੀਵਰਸਿਟੀ ’ਚ ਪੜ੍ਹ ਰਹੀ ਭਾਰਤੀ ਮੂਲ ਦੀ ਵਿਦਿਆਰਥਣ ਉਨ੍ਹਾਂ ਦੋ ਵਿਦਿਆਰਥੀਆਂ ’ਚ ਸ਼ਾਮਲ ਹੈ, ਜਿਨ੍ਹਾਂ ਨੂੰ ਕੈਂਪਸ ’ਚ ਫਲਸਤੀਨ ਪੱਖੀ ਪ੍ਰਦਰਸ਼ਨ ਕਰਨ ਦੇ ਦੋਸ਼ ’ਚ ਗਿ੍ਰਫਤਾਰ ਕਰ ਲਿਆ ਗਿਆ ਅਤੇ ਕੈਂਪਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਯੂਨੀਵਰਸਿਟੀ ਦੇ ਬੁਲਾਰੇ ਨੇ ਕਿਹਾ ਕਿ ਕੋਇੰਬਟੂਰ ’ਚ ਪੈਦਾ ਹੋਈ ਅਤੇ ਕੋਲੰਬਸ ’ਚ ਪਲੀ ਅਚਿੰਤਿਆ ਸ਼ਿਵਲਿੰਗਨ ਦੀ ਕੈਂਪਸ ’ਚ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਉਸ ਨੂੰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

LEAVE A REPLY

Please enter your comment!
Please enter your name here