ਗੋਲਡੀ ਨੇ ਕਾਂਗਰਸ ਛੱਡੀ

0
153

ਚੰਡੀਗੜ੍ਹ : ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਕਰਕੇ ਨਾਰਾਜ਼ ਚੱਲ ਰਹੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਮੰਗਲਵਾਰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜੇ ਅਸਤੀਫੇ ਵਿਚ ਲਿਖਿਆ ਹੈ ਕਿ ਉਹ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਕਾਂਗਰਸ ਕਮੇਟੀ ਦੇ ਸੰਗਰੂਰ ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦੇ ਹਨ।

LEAVE A REPLY

Please enter your comment!
Please enter your name here