ਸਿਸੋਦੀਆ ਦੀ ਸੁਣਵਾਈ ਅੱਜ

0
186

ਨਵੀਂ ਦਿੱਲੀ : ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਨੇ ਆਬਕਾਰੀ ਮਾਮਲੇ ’ਚ ਸੀ ਬੀ ਆਈ ਅਤੇ ਈ ਡੀ ਵੱਲੋਂ ਦਰਜ ਕੀਤੇ ਭਿ੍ਰਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਦੀ ਮੰਗ ਕਰਦਿਆਂ ਵੀਰਵਾਰ ਦਿੱਲੀ ਹਾਈ ਕੋਰਟ ਦਾ ਦਰ ਖੜਕਾਇਆ। ਕਾਰਜਕਾਰੀ ਚੀਫ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪੀ ਐੱਸ ਅਰੋੜਾ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ।

LEAVE A REPLY

Please enter your comment!
Please enter your name here