ਪੰਜਾਬ ਸ਼ੰਭੂ ਸਟੇਸ਼ਨ ’ਤੇ ਅੰਦੋਲਨਕਾਰੀ ਕਿਸਾਨ ਬੀਬੀ ਦੀ ਮੌਤ By ਨਵਾਂ ਜ਼ਮਾਨਾ - May 5, 2024 0 279 WhatsAppFacebookTwitterPrintEmail ਪਟਿਆਲਾ : ਸ਼ੰਭੂ ਰੇਲਵੇ ਸਟੇਸ਼ਨ ’ਤੇ ਟਰੈਕ ’ਤੇ ਜਾਰੀ ਧਰਨੇ ਦੌਰਾਨ ਸ਼ਨੀਵਾਰ ਦੇਰ ਰਾਤ ਕਿਸਾਨ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਪਛਾਣ ਬਲਵਿੰਦਰ ਕੌਰ (55) ਪਤਨੀ ਰਸ਼ਪਾਲ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲਾ ਤਰਨ ਤਾਰਨ ਵਜੋਂ ਹੋਈ ਹੈ।