ਚੰਡੀਗੜ੍ਹ ਦੇ ਅਕਾਲੀ ਉਮੀਦਵਾਰ ਨੇ ਮੈਦਾਨ ਛੱਡਿਆ

0
195

ਚੰਡੀਗੜ੍ਹ : ਲੋਕ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਉਸ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਤੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਸ ਕਰ ਰਹੇ ਹਨ।

LEAVE A REPLY

Please enter your comment!
Please enter your name here