ਪਾਕਿਸਤਾਨ ਦੀ ਕਰਜ਼ਾ ਮੋੜਨ ਦੀ ਸਮਰੱਥਾ ’ਤੇ ਸ਼ੱਕ

0
136

ਇਸਲਾਮਾਬਾਦ : ਕੌਮਾਂਤਰੀ ਮੁਦਰਾ ਕੋਸ਼ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਕਰਜ਼ ਚੁਕਾਉਣ ਵਿਚ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਉਸ ਨੇ ਉਸ ਦੀ ਕਰਜ਼ ਮੋੜਨ ਦੀ ਸਮਰਥਾ ’ਤੇ ਸ਼ੱਕ ਪ੍ਰਗਟਾਇਆ ਹੈ। ਉਸ ਦਾ ਪਾਕਿਸਤਾਨ ਦੀ ਅਰਥ ਵਿਵਸਥਾ ਦਾ ਮੁਲਾਂਕਣ ਅਜਿਹੇ ਸਮੇਂ ’ਚ ਆਇਆ ਹੈ, ਜਦੋਂ ਉਸ ਦੀ ਸਹਾਇਤਾ ਟੀਮ ਅਧਿਕਾਰੀਆਂ ਨਾਲ ਗੱਲਬਾਤ ਕਰਨ ਲਈ ਇੱਥੇ ਪਹੁੰਚੀ ਹੋਈ ਹੈ।

LEAVE A REPLY

Please enter your comment!
Please enter your name here