ਅਮਰੀਕਾ ਦੀ ਭਾਰਤ ਨੂੰ ਧਮਕੀ

0
103

ਵਾਸ਼ਿੰਗਟਨ : ਅਮਰੀਕਾ ਨੇ ਕਿਹਾ ਹੈ ਕਿ ਈਰਾਨ ਨਾਲ ਵਪਾਰਕ ਸੌਦੇ ਕਰਨ ਵਾਲੇ ਕਿਸੇ ਵੀ ਦੇਸ਼ ’ਤੇ ਪਾਬੰਦੀਆਂ ਲੱਗਣ ਦਾ ਖਤਰਾ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਜਾਣਦਾ ਹੈ ਕਿ ਈਰਾਨ ਅਤੇ ਭਾਰਤ ਨੇ ਚਾਬਹਾਰ ਬੰਦਰਗਾਹ ਨਾਲ ਸੰਬੰਧਤ ਸਮਝੌਤੇ ’ਤੇ ਦਸਤਖਤ ਕੀਤੇ ਹਨ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਰੋਜ਼ਾਨਾ ਪ੍ਰੈੱਸ ਕਾਨਫਰੰਸ ’ਚ ਕਿਹਾਅਸੀਂ ਰਿਪੋਰਟਾਂ ਤੋਂ ਜਾਣੂ ਹਾਂ ਕਿ ਈਰਾਨ ਅਤੇ ਭਾਰਤ ਨੇ ਚਾਬਹਾਰ ਬੰਦਰਗਾਹ ਨਾਲ ਸੰਬੰਧਤ ਸਮਝੌਤੇ ’ਤੇ ਦਸਤਖਤ ਕੀਤੇ ਹਨ। ਮੈਂ ਚਾਹਾਂਗਾ ਕਿ ਭਾਰਤ ਸਰਕਾਰ ਚਾਬਹਾਰ ਬੰਦਰਗਾਹ ਅਤੇ ਈਰਾਨ ਨਾਲ ਦੁਵੱਲੇ ਸੰਬੰਧਾਂ ਦੇ ਸੰਦਰਭ ’ਚ ਆਪਣੀ ਵਿਦੇਸ਼ ਨੀਤੀ ਦੇ ਉਦੇਸ਼ਾਂ ਬਾਰੇ ਗੱਲ ਕਰੇ।

LEAVE A REPLY

Please enter your comment!
Please enter your name here