ਕੇਜਰੀਵਾਲ ਅੱਜ ਪੰਜਾਬ ’ਚ

0
169

ਨਵੀਂ ਦਿੱਲੀ : ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਸ਼ਾਮ ਅੰਮਿ੍ਰਤਸਰ ’ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੱਡਾ ਰੋਡ ਸ਼ੋਅ ਕਰਨਗੇ। ਉਸ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।

LEAVE A REPLY

Please enter your comment!
Please enter your name here