32.7 C
Jalandhar
Saturday, July 27, 2024
spot_img

ਇਜ਼ਰਾਈਲੀ ਬੰਬਾਰੀ ਨਾਲ 35 ਸ਼ਰਨਾਰਥੀ ਮਰੇ

ਦੀਰ ਅਲ-ਬਲਾਹ (ਗਾਜ਼ਾ ਪੱਟੀ) : ਗਾਜ਼ਾ ਦੇ ਦੱਖਣੀ ਸ਼ਹਿਰ ਰਫਾਹ ’ਚ ਸ਼ਰਨਾਰਥੀਆਂ ਲਈ ਲਗਾਏ ਤੰਬੂਆਂ ਉੱਤੇ ਇਜ਼ਰਾਈਲ ਵੱਲੋਂ ਕੀਤੇ ਹਵਾਈ ਹਮਲਿਆਂ ’ਚ ਘੱਟੋ-ਘੱਟ 35 ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਇਹ ਹਮਲਾ ਕੌਮਾਂਤਰੀ ਅਦਾਲਤ ਵੱਲੋਂ ਇਜ਼ਰਾਈਲ ਨੂੰ ਰਫਾਹ ’ਚ ਆਪਣੀ ਫੌਜੀ ਕਾਰਵਾਈ ਰੋਕਣ ਦੇ ਹੁਕਮ ਦਿੱਤੇ ਜਾਣ ਦੇ ਦੋ ਦਿਨ ਬਾਅਦ ਹੋਇਆ ਹੈ।

Related Articles

LEAVE A REPLY

Please enter your comment!
Please enter your name here

Latest Articles