ਅੱਜ ਮੌਸਮ ਬਦਲੇਗਾ!

0
184

ਚੰਡੀਗੜ੍ਹ : ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਤਿੰਨ ਜੂਨ ਤੋਂ ਮੌਸਮ ਬਦਲ ਸਕਦਾ ਹੈ। ਤਿੰਨ ਤੋਂ ਪੰਜ ਜੂਨ ਤੱਕ ਪੰਜਾਬ ’ਚ ਹਨੇਰੀ ਚੱਲਣ ਦੇ ਨਾਲ-ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here