ਤਿੰਨ ਨੌਜਵਾਨ ਯਮੁਨਾ ’ਚ ਡੁੱਬੇ

0
245

ਡੇਰਾਬੱਸੀ : ਡੇਰਾਬੱਸੀ ਅਤੇ ਚੰਡੀਗੜ੍ਹ ਦੇ ਤਿੰਨ ਨੌਜਵਾਨਾਂ ਦੀ ਗੁਰਦੁਆਰਾ ਪਾਉਂਟਾ ਸਾਹਿਬ ਨੇੜੇ ਯਮੁਨਾ ਨਦੀ ’ਚ ਇਸ਼ਨਾਨ ਕਰਨ ਦੌਰਾਨ ਡੁੱਬਣ ਕਾਰਨ ਮੌਤ ਹੋ ਗਈ। ਮਿ੍ਰਤਕਾਂ ਦੀ ਪਛਾਣ ਡੇਰਾਬੱਸੀ ਦੇ ਧੀਰੇਂਦਰ ਸਿੰਘ ਸੈਣੀ ਉਰਫ ਪਿ੍ਰੰਸ (22) ਪੁੱਤਰ ਸ਼ਾਮ ਸਿੰਘ ਸੈਣੀ, ਰਾਘਵ ਮਿਸ਼ਰਾ (21) ਪੁੱਤਰ ਨੰਨੇ ਲਾਲ ਮਿਸ਼ਰਾ ਅਤੇ ਚੰਡੀਗੜ੍ਹ ਦੇ ਸੈਕਟਰ 9 ਡੀ ਦੇ ਅਭਿਸ਼ੇਕ ਆਜ਼ਾਦ (21) ਪੁੱਤਰ ਰਮੇਸ਼ ਕੁਮਾਰ ਵਜੋਂ ਹੋਈ ਹੈ।

LEAVE A REPLY

Please enter your comment!
Please enter your name here