ਭਾਰਤੀ ਵਿਦਿਆਰਥਣ ਲਾਪਤਾ

0
151

ਹਿਊਸਟਨ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ’ਚ ਸਟੇਟ ਯੂਨੀਵਰਸਿਟੀ ਸੈਨ ਬਰਨਾਰਡੀਨੋ ਦੀ 23 ਸਾਲਾ ਵਿਦਿਆਰਥਣ ਨਿਤਿਸ਼ਾ ਕੰਧੂਲਾ 28 ਮਈ ਤੋਂ ਲਾਪਤਾ ਹੈ ਅਤੇ ਪੁਲਸ ਨੇ ਉਸ ਨੂੰ ਲੱਭਣ ਲਈ ਲੋਕਾਂ ਦੀ ਮਦਦ ਮੰਗੀ ਹੈ। ਉਸ ਨੂੰ ਆਖਰੀ ਵਾਰ ਲਾਸ ਏਂਜਲਜ਼ ’ਚ ਦੇਖਿਆ ਗਿਆ ਸੀ ਅਤੇ 30 ਮਈ ਨੂੰ ਲਾਪਤਾ ਹੋਣ ਦੀ ਰਿਪੋਰਟ ਕੀਤੀ ਗਈ ਸੀ।

LEAVE A REPLY

Please enter your comment!
Please enter your name here