ਜਾਸੂਸੀ ਦੇ ਦੋਸ਼ ’ਚ ਉਮਰ ਕੈਦ

0
197

ਨਾਗਪੁਰ : ਜ਼ਿਲ੍ਹਾ ਅਦਾਲਤ ਨੇ ਬ੍ਰਹਮੋਸ ਏਅਰੋਸਪੇਸ ਪ੍ਰਾਈਵੇਟ ਲਿਮਟਿਡ ਦੇ ਸਾਬਕਾ ਇੰਜੀਨੀਅਰ ਨਿਸ਼ਾਂਤ ਅਗਰਵਾਲ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ’ਤੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ’ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐੱਸ ਆਈ ਨੂੰ ਭੇਤ ਲੀਕ ਕਰਨ ਦੇ ਦੋਸ਼ ਸਨ। ਅਗਰਵਾਲ ਨੂੰ 14 ਸਾਲ ਦੀ ਸਖਤ ਕੈਦ ਕੱਟਣੀ ਪਵੇਗੀ ਅਤੇ 3,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

LEAVE A REPLY

Please enter your comment!
Please enter your name here