ਨਤੀਜੇ ਐਗਜ਼ਿਟ ਪੋਲ ਦੇ ਉਲਟ ਨਿਕਲਣਗੇ : ਸੋਨੀਆ

0
217

ਨਵੀਂ ਦਿੱਲੀ : ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ। ਮੰਗਲਵਾਰ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ ਤੋਂ ਉਨ੍ਹਾਂ ਦੀਆਂ ਉਮੀਦਾਂ ਬਾਰੇ ਪੁੱਛੇ ਜਾਣ ’ਤੇ ਸੋਨੀਆ ਗਾਂਧੀ ਨੇ ਕਿਹਾਸਾਨੂੰ ਇੰਤਜ਼ਾਰ ਕਰਨਾ ਪਏਗਾ, ਬੱਸ ਇੰਤਜ਼ਾਰ ਕਰੋ ਅਤੇ ਵੇਖੋ। ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਇੱਥੇ ਡੀ ਐਮ ਕੇ ਦਫਤਰ ’ਚ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਐਮ ਕਰੁਣਾਨਿਧੀ ਨੂੰ ਉਨ੍ਹਾ ਦੀ 100ਵੀਂ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕਰਨ ਦੇ ਸਮਾਗਮ ’ਚ ਸ਼ਾਮਲ ਹੋਣ ਤੋਂ ਬਾਅਦ ਇਹ

LEAVE A REPLY

Please enter your comment!
Please enter your name here