ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ

0
194

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਤਿਹਾੜ ਜੇਲ੍ਹ ’ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਲਗਭਗ 20 ਮਿੰਟ ਗੱਲਬਾਤ ਕੀਤੀ। ਉਨ੍ਹਾ ਨਾਲ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਤੇ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਸਨ। ਮਾਨ ਲੋਕ ਸਭਾ ਚੋਣਾਂ ’ਚ ਪਾਰਟੀ ਦੀ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪਾਠਕ ਦੇ ਨਾਲ ਇੱਥੋਂ ਦਿੱਲੀ ਰਵਾਨਾ ਹੋਏ ਸਨ।

LEAVE A REPLY

Please enter your comment!
Please enter your name here