ਰਾਸ਼ਟਰੀ ਪਹਿਲਾ ਸੈਸ਼ਨ 24 ਜੂਨ ਤੋਂ By ਨਵਾਂ ਜ਼ਮਾਨਾ - June 12, 2024 0 135 WhatsAppFacebookTwitterPrintEmail ਨਵੀਂ ਦਿੱਲੀ : ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਬੁੱਧਵਾਰ ਦੱਸਿਆ ਕਿ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ। ਪਹਿਲੇ ਤਿੰਨ ਦਿਨਾਂ ’ਚ ਨਵੇਂ ਚੁਣੇ ਗਏ ਮੈਂਬਰ ਸਹੁੰ ਚੁੱਕਣਗੇ ਅਤੇ ਸਦਨ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ। ਸੈਸ਼ਨ 3 ਜੁਲਾਈ ਨੂੰ ਸਮਾਪਤ ਹੋਵੇਗਾ।