ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਤੱਕ ਵਧੀ

0
245

ਨਵੀਂ ਦਿੱਲੀ : ਇੱਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ’ਤੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਤੋਂ ਬਾਅਦ ਹਿਰਾਸਤ ਵਿਚ ਵਾਧਾ ਕਰ ਦਿੱਤਾ।

LEAVE A REPLY

Please enter your comment!
Please enter your name here