ਜਲੰਧਰ (ਸੁਰਿੰਦਰ ਕੁਮਾਰ, ਸ਼ੈਲੀ ਐਲਬਰਟ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਦੁਪਹਿਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਆਪਣੀ ਧਰਮਪਤਨੀ ਡਾ. ਗੁਰਪ੍ਰੀਤ ਕÏਰ ਤੇ ਧੀ ਨਿਆਮਤ ਕÏਰ ਮਾਨ ਸਮੇਤ ਮੱਥਾ ਟੇਕਿਆ | ਉਨ੍ਹਾਂ ਨੇ ਸੰਤ ਨਿਰੰਜਣ ਦਾਸ ਮਹਾਰਾਜ ਨਾਲ ਮੁਲਾਕਾਤ ਕੀਤੀ | ਸੰਤ ਨਿਰੰਜਣ ਦਾਸ ਮਹਾਰਾਜ ਨੇ ਮੁੱਖ ਮੰਤਰੀ ਮਾਨ, ਉਨ੍ਹਾਂ ਦੀ ਧਰਮਪਤਨੀ ਤੇ ਧੀ ਨੂੰ ਅਸ਼ੀਰਵਾਦ ਦਿੱਤਾ ਅਤੇ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ¢




