ਨਵੀਂ ਦਿੱਲੀ : ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਆਬਕਾਰੀ ਨੀਤੀ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਨੀਵਾਰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ। ਸੀ ਬੀ ਆਈ ਨੇ ਕੇਜਰੀਵਾਲ ਨੂੰ ਤਿੰਨ ਦਿਨਾ ਰਿਮਾਂਡ ਮੁੱਕਣ ਮਗਰੋਂ ਕੋਰਟ ਵਿਚ ਪੇਸ਼ ਕੀਤਾ ਸੀ।