ਜਸਟਿਸ ਸੰਜੇ ਕੁਮਾਰ ਸਿਸੋਦੀਆ ਦੀ ਸੁਣਵਾਈ ਤੋਂ ਲਾਂਭੇ

0
168

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੇ ਕੁਮਾਰ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਆਬਕਾਰੀ ਨੀਤੀ ਕੇਸ ਵਿਚ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਉਨ੍ਹਾ ਦੀ ਪਟੀਸ਼ਨ ਨੂੰ ਮੁੜ ਸੁਰਜੀਤ ਕਰਨ ਦੀ ਮੰਗ ’ਤੇ ਸੁਣਵਾਈ ਕਰਨ ਵਾਲੀ ਬੈਂਚ ਤੋਂ ਵੀਰਵਾਰ ਖੁਦ ਨੂੰ ਲਾਂਭੇ ਕਰ ਲਿਆ। ਹੁਣ ਨਵੀਂ ਬੈਂਚ 15 ਜੁਲਾਈ ਨੂੰ ਸੁਣਵਾਈ ਕਰੇਗੀ।

LEAVE A REPLY

Please enter your comment!
Please enter your name here